Tag: police man

ਮੋਗਾ ‘ਚ ASI ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ‘ਚ ਕੀਤਾ ਵੱਡਾ ਖ਼ੁਲਾਸਾ

ਮੋਗਾ: ਮੋਗਾ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਚੌਂਕੀ ਲੋਪੋਂ ਦੇ ਏ.ਐੱਸ.ਆਈ. ਸਤਨਾਮ ਸਿੰਘ ਵੱਲੋਂ ਸਰਕਾਰੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਆਈ ਹੈ। ...

Recent News