Tag: police

BJP ਯੁਵਾ ਮੋਰਚਾ ਨੇ ਸਿੱਧੂ ਦੀ ਰਿਹਾਇਸ਼ ਦਾ ਕੀਤਾ ਘਿਰਾਓ , ਝੜਪ ਤੋਂ ਬਾਅਦ ਕਈ ਵਰਕਰ ਹਿਰਾਸਤ ‘ਚ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਬਿਆਨ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਬੀਜੇਪੀ ਯੁਵਾ ਮੋਰਚਾ ਨੇ ਸਿੱਧੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦਾ ...

ਆਜ਼ਾਦੀ ਦਿਵਸ ‘ਤੇ ਅੰਦੋਲਨਕਾਰੀ ਕਿਸਾਨਾਂ ਨੇ ਸ਼ਾਂਤੀਪੂਰਵਕ ਦਿੱਲੀ ਦੀਆਂ ਸਰਹੱਦਾਂ’ ਤੇ ਤਿਰੰਗਾ ਲਹਿਰਾਇਆ, ਪੁਲਿਸ ਨੇ ਲਿਆ ਸੁੱਖ ਦਾ ਸਾਹ

ਸੁਤੰਤਰਤਾ ਦਿਵਸ 'ਤੇ ਰਾਜਧਾਨੀ' ਚ ਕਿਸਾਨਾਂ ਦੇ ਅੰਦੋਲਨ ਨਾਲ ਜੁੜਿਆ ਕੋਈ ਪ੍ਰੋਗਰਾਮ ਨਾ ਹੋਣ ਕਾਰਨ ਦਿੱਲੀ ਪੁਲਿਸ ਨੇ ਸੁੱਖ ਦਾ ਸਾਹ ਲਿਆ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਅੰਦੋਲਨ ...

ਮੋਗਾ ‘ਚ ਬਾਹਰ ਨਾਕਾ ਲਾਉਣ ਗਈ ਪੁਲਿਸ ਦੇ ਲੁਟੇਰਿਆਂ ਨੇ ਅੱਖਾਂ ‘ਚ ਪਾਇਆ ਘੱਟਾ, ਥਾਣੇ ਦੀ ਕੰਧ ਪਾੜ ਕੇ ਫ਼ਰਾਰ

ਮੋਗਾ ਦੇ  ਥਾਣਾ ਸਦਰ ਵੱਲੋਂ ਲੁੱਟ ਖੋਹ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਗਰੋਹ ਦੇ 4 ਮੈਂਬਰ ਲੰਘੀ ਰਾਤ ਪਲੀਸ ਸਟੇਸ਼ਨ ਵਿੱਚੋਂ ਕੰਧ ਨੂੰ ਪਾੜ ਲਗਾ ਕੇ ਫ਼ਰਾਰ ਹੋ ...

ਦਿੱਲੀ ਪੁਲਿਸ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਲਾਲ ਕਿਲ੍ਹੇ ਦੇ ਬਾਹਰ ਬਣਾਈ ਅਸਥਾਈ ਕੰਧ

ਦਿੱਲੀ ਪੁਲਿਸ ਨੇ ਆਜ਼ਾਦੀ ਦਿਵਸ ਸਮਾਰੋਹ ਤੋਂ ਪਹਿਲਾਂ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹੇ ਦੇ ਮੁੱਖ ਗੇਟ 'ਤੇ ਜਹਾਜ਼ਾਂ ਦੇ ਕੰਟੇਨਰਾਂ ਦੀ ਕੰਧ ਖੜ੍ਹੀ ਕਰ ਦਿੱਤੀ ਹੈ।ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ...

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੁਮੇਧ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਦਰਜ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ...

ਬਠਿੰਡਾ ‘ਚ ਖਜ਼ਾਨਾ ਮੰਤਰੀ ਦਾ ਹੋਇਆ ਵਿਰੋਧ, ਕੱਚੇ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਪਹੁੰਚੇ।ਇਸ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਦਾ ਵਿਰੋਧ ਕੀਤਾ ਗਿਆ।ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਗਏ ਠੇਕਾ ਮੁਲਾਜਮਾਂ ਦੀ ਪੁਲਸ ਨਾਲ ...

ਪੁਲਿਸ ਕੁੰਦਰਾ ਨੂੰ ਸ਼ਿਲਪਾ ਦੇ ਘਰ ਲੈ ਕੇ ਪਹੁੰਚੀ, ਸ਼ਿਲਪਾ ਤੋਂ ਹੋਵੇਗੀ ਪੁੱਛਗਿੱਛ

ਰਾਜ ਕੁੰਦਰਾ ਨੂੰ ਨਾਲ ਲੈ ਕੇ ਕ੍ਰਾਈਮ ਬ੍ਰਾਂਚ ਦੀ ਟੀਮ ਸ਼ਿਲਪਾ ਸ਼ੈੱਟੀ ਦੇ ਘਰ ਪਹੁੰਚੀ। ਅੱਜ ਸਵੇਰੇ ਅਦਾਲਤ ਨੇ ਅਸ਼ਲੀਲ ਫਿਲਮਾਂ ਦੇ ਮਾਮਲੇ ਵਿੱਚ ਕੁੰਦਰਾ ਦੀ ਪੁਲਿਸ ਹਿਰਾਸਤ ਵਿੱਚ ਵਾਧਾ ...

ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘਟਾਉਣ ਬਾਰੇ ਕੀਤੀ ਅਪੀਲ ਕਿਸਾਨਾਂ ਵੱਲੋਂ ਰੱਦ

ਦਿੱਲੀ ਪੁਲੀਸ ਨੇ ਕਿਸਾਨ ਯੂਨੀਅਨਾਂ ਨੂੰ ਕਿਹਾ ਕਿ ਉਹ 22 ਜੁਲਾਈ ਤੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਸਦ ਦੇ ਸਾਹਮਣੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਇਕੱਠੇ ਹੋਣ ਵਾਲਿਆਂ ਦੀ ...

Page 7 of 10 1 6 7 8 10