ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ CM ਮਾਨ ਸਮੇਤ ਇਨ੍ਹਾਂ ਸਿਆਸਤਦਾਨਾਂ ਦੀ ਆਈ ਵੱਖ-ਵੱਖ ਪ੍ਰਤੀਕੀਰਿਆ… (ਵੀਡੀਓ)
ਚੰਡੀਗੜ੍ਹ ਯੂਨੀਵਰਸਿਟੀ 'ਚ ਵਾਪਰੀ ਘਟਨਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਦਭਾਗਾ ਦੱਸਿਆ ਹੈ। ਉਨ੍ਹਾਂ ਇਸ ਮਾਮਲੇ ਸੰਬਦੀ ਟਵੀਟ ਕਰਦਿਆਂ ਲਿਖਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ...







