Tag: pollywood

Prem Dhillon ਵਿਆਹ ਦੇ ਬੰਧਨ ‘ਚ ਬੱਝੇ, ਦੇਖੋ ਤਸਵੀਰਾਂ

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਵੀ ਘੋੜੀ ਚੜ੍ਹ ਗਏ ਹਨ।ਦੱਸ ਦੇਈਏ ਕਿ ਪ੍ਰੇਮ ਢਿੱਲੋਂ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।   View this post ...

Karan Aujla Birthday: 9 ਸਾਲ ਦੀ ਉਮਰ ‘ਚ ਸਿਰ ਤੋਂ ਉੱਠਿਆ ਮਾਪਿਆਂ ਦਾ ਸਾਇਆ, ਭੈਣਾਂ ਨੇ ਕੀਤਾ ਪਾਲਣ-ਪੋਸ਼ਣ…

ਪੰਜਾਬੀ ਸਿੰਗਰ ਕਰਨ ਔਜਲਾ 18 ਜਨਵਰੀ ਨੂੰ ਆਪਣਾ 27ਵਾਂ ਜਨਮਦਿਨ ਮਨਾਉਣ ਜਾ ਰਿਹਾ ਹੈ। ਉਸ ਦੇ ਜਨਮਦਿਨ 'ਤੇ ਤੁਹਾਨੂੰ ਦੱਸਦੇ ਹਾਂ ਉਸ ਦੇ ਲਗਜ਼ਰੀ ਲਾਈਫਸਟਾਈਲ ਬਾਰੇ ਕਰਨ ਦਾ ਅਸਲੀ ਨਾਂ ...

Diljit Dosanjh Birthday: ਕਰੋੜਾਂ ਦਿਲਾਂ ‘ਤੇ ਰਾਜ ਵਾਲੇ ਦਿਲਜੀਤ ਦੋਸਾਂਝ, ਜਾਣੋ ਕਿਵੇਂ ਦਾ ਰਿਹਾ ਸਟਾਰ ਬਣਨ ਤੱਕ ਦਾ ਸਫ਼ਰ ਤੇ ਸੰਘਰਸ਼

Diljit Dosanjh Birthday: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਹੋਣ ਦੇ ਨਾਲ-ਨਾਲ ਉਹ ਇੱਕ ਵਧੀਆ ਕਾਮੇਡੀਅਨ ਵੀ ਹਨ। ਦਿਲਜੀਤ ਦੋਸਾਂਝ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਇੰਨਾ ਹੀ ਨਹੀਂ ...

ਗਾਇਕ ਸਿੰਘਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ CM ਮਾਨ ਨੂੰ ਕੀਤੀ ਅਪੀਲ, ਕਿਹਾ- ਬਲੈਕਮੇਲਰਾਂ ਤੋਂ ਬਚਾਉਣ

ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਜਾਂਗਲੀਆਣਾ ਦੇ ਜੰਮਪਲ ਗਾਇਕ ਸਿੰਘਾ ਨੇ ਬੁੱਧਵਾਰ ਨੂੰ ਲਾਈਵ ਹੋ ਕੇ ਪੰਜਾਬ ਦੇ ਮੁੱਖ਼ ਮੰਤਰੀ ਨੂੰ ਉਨ੍ਹਾਂ ਨੂੰ ਬਲੈਕਮੇਲ ਕਰਨ ਵਾਲਿਆਂ ਤੋਂ ...

ਮਨਕੀਰਤ ਔਲਖ ਦੇ ਦੋਸਤ AndyDhugga ਦੇ ਸ਼ੋਅ ਰੂਮ ‘ਤੇ ਗੋ.ਲੀਆਂ ਚਲਾਉਣ ਵਾਲਾ ਗ੍ਰਿਫਤਾਰ, ਪੰਜਾਬੀ ਮੁੰਡੇ ਨੇ ਹੀ ਕੀਤੀ ਸੀ ਫਾਇਰਿੰਗ

ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤਨਮਨਜੋਤ ਸਿੰਘ ਗਿੱਲ ਹੈ। ਜਿਸ ਦੀ ਉਮਰ 23 ...

ਪਿਤਾ ਦੀ ਬਰਸੀ ਮੌਕੇ ਭਾਵੁਕ ਹੋਏ ਕਰਨ ਔਜਲਾ, ਫੋਟੋ ਸਾਂਝੀ ਕਰ ਲਿਖਿਆ – ‘ਤੁਹਾਨੂੰ ਦੇਖਿਆ ਨੂੰ ਲੰਮਾ ਸਮਾਂ…’

ਕਰਨ ਔਜਲਾ ਆਪਣੇ ਗੀਤਾਂ ਕਾਰਨ ਹਮੇਸ਼ਾ ਚਰਚਾ ’ਚ ਰਹਿੰਦੇ ਹਨ। ਹਾਲ ਹੀ ’ਚ ਰਿਲੀਜ਼ ਹੋਈ ਉਨ੍ਹਾਂ ਦੀ ਐਲਬਮ ‘ਮੇਕਿੰਗ ਮੈਮਰੀਜ਼’ ਲੋਕਾਂ ਵਲੋਂ ਖ਼ੂਬ ਪਸੰਦ ਕੀਤੀ ਜਾ ਰਹੀ ਹੈ।ਉਥੇ ਹੀ ਅੱਜ ...

ਅਸ਼ਲੀਲ ਗੀਤ ਦੇ ਮਾਮਲੇ ‘ਚ ਹਨੀ ਸਿੰਘ ਨੂੰ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ...

Page 3 of 13 1 2 3 4 13