Amrinder Gill: ਅਮਰਿੰਦਰ ਗਿੱਲ ਕਰ ਰਹੇ ਆਪਣੀ ਮਿਊਜ਼ਿਕ ਕੰਪਨੀ ਲਈ ਨਵੇਂ ਗੀਤਕਾਰ ਦੀ ਤਲਾਸ਼, ਤੁਸੀਂ ਵੀ ਕਰੋ ਅਪਲਾਈ
Amrinder Gill Post: ਪੰਜਾਬੀ ਗਾਇਕ ਅਮਰਿੰਦਰ ਗਿੱਲ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ...