ਪੰਜਾਬ ਸਰਕਾਰ ਦੀ ਨਵੀਂ ਪਹਿਲ ਹੁਣ ਸਿਰਫ਼ ਇੱਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ, ਪੜ੍ਹੋ ਪੂਰੀ ਖ਼ਬਰ
ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ...