Tag: Post-matric scholarship portal launched for higher education of SC students

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਚੰਡੀਗੜ੍ਹ, 5 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਉੱਚ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ...