ਜੇਕਰ ਤੁਸੀਂ ਡਾਕਘਰ PPF ਜਾਂ ਇਨ੍ਹਾਂ ਸਕੀਮਾਂ ਵਿੱਚ ਪੈਸੇ ਜਮ੍ਹਾ ਕਰਦੇ ਹੋ, ਤਾਂ ਤੁਹਾਡੇ ਲਈ ਮਹੱਤਵਪੂਰਨ ਇਹ ਖ਼ਬਰ !
ਜੇਕਰ ਤੁਸੀਂ ਪੋਸਟ ਆਫਿਸ ਦੀਆਂ ਛੋਟੀਆਂ ਬੱਚਤ ਸਕੀਮਾਂ ਜਿਵੇਂ ਕਿ PPF (ਪਬਲਿਕ ਪ੍ਰੋਵੀਡੈਂਟ ਫੰਡ), NSC (ਨੈਸ਼ਨਲ ਸੇਵਿੰਗਜ਼ ਸਰਟੀਫਿਕੇਟ), SCSS (ਸੀਨੀਅਰ ਸਿਟੀਜ਼ਨ ਸੇਵਿੰਗਜ਼ ਸਕੀਮ), ਜਾਂ ਸੁਕੰਨਿਆ ਸਮ੍ਰਿਧੀ ਯੋਜਨਾ ਵਿੱਚ ਨਿਵੇਸ਼ ਕੀਤਾ ...