ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਪ੍ਰੋਜੈਕਟਾਂ ਦੇ ਮੁਲਾਂਕਣ ਲਈ ਕਮੇਟੀ ਗਠਿਤ: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ...