ਰਵੀ ਸ਼ੰਕਰ ਪ੍ਰਸਾਦ ਤੇ ਪ੍ਰਕਾਸ਼ ਜਾਵੜੇਕਰ ਸਮੇਤ ਰਾਸ਼ਟਰਪਤੀ ਨੇ 12 ਦੇ ਅਸਤੀਫੇ ਕੀਤੇ ਪ੍ਰਵਾਨ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਤੇ ਪ੍ਰਕਾਸ਼ ਜਾਵੜੇਕਰ ਸਣੇ 12 ਮੰਤਰੀਆਂ ਵੱਲੋਂ ਦਿੱਤੇ ਅਸਤੀਫੇ ਪ੍ਰਵਾਨ ਕਰ ਲਏ ਹਨ। ਮੰਤਰੀ ਮੰਡਲ ਵਿੱਚ ਫੇਰਬਦਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ...