ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਹਰ ਸਾਲ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੁੰਦਾ ਹੈ। ਸੰਗਤਾਂ ਵੱਲੋਂ ...