ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ
trump announcement g20 summit: ਅਗਲੇ ਸਾਲ G-20 ਸੰਮੇਲਨ ਅਮਰੀਕਾ ਵਿੱਚ ਹੋਣ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਇਹ ਸੰਮੇਲਨ ਮਿਆਮੀ ਨੇੜੇ ਉਨ੍ਹਾਂ ਦੇ ਡੋਰਲ ...