UP ‘ਚ ਹਸਪਤਾਲ ‘ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਹੋਈ ਮੌਤ, PM ਮੋਦੀ ਨੇ ਪੀੜਤ ਪਰਿਵਾਰਾਂ ਲਈ 5-5 ਲੱਖ ਮੁਆਵਜ਼ੇ ਦਾ ਕੀਤਾ ਐਲਾਨ
ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਹਾਦਸੇ ਵਿੱਚ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ...












