ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਬਠਿੰਡਾ ਤੇ ਮੋਹਾਲੀ ਦਾ ਕਰਨਗੇ ਦੌਰਾ
ਅੱਜ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਦੇ ਦੌਰੇ 'ਤੇ ਹਨ। ਜਾਣਕਾਰੀ ਅਨੁਸਾਰ ਉਹ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਵੇਗੀ। ਜਦੋਂ ਕਿ ਸ਼ਾਮ ...