Tag: President of India participated in a group yoga program organized in Jabalpur

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ, 21 ਜੂਨ, 2026 ਨੂੰ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਆਯੋਜਿਤ ਸਮੂਹਿਕ ਯੋਗਾ ਸਮਾਗਮ ਵਿੱਚ ਸ਼ਿਰਕਤ ਕੀਤੀ। ...