ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਹਿਯੋਗ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਤੋਂ ਸੰਗਤਾਂ ਲਗਾਤਾਰ ਸਹਾਇਤਾ ਭੇਜ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ...