ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ...





