Tag: Prime Minister Narendra Modi inaugurated PM Mitra Park in Warangal

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਉਦਘਾਟਨ ਕੀਤਾ। ਇਹ ਭਾਰਤ ਦੇ ਉਦਯੋਗਿਕ ਅਤੇ ਟੈਕਸਟਾਈਲ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ...