Tag: Priyanka Gandhi

ਯੋਗੀ ਦੇ ਗੜ੍ਹ ‘ਚ ਗਰਜ਼ੀ ਪ੍ਰਿਯੰਕਾ ਗਾਂਧੀ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਵਾਅਦਾ

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਉਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਗੜ੍ਹ ਗੋਰਖਪੁਰ 'ਚ ਉਨ੍ਹਾਂ ਨੂੰ ਚੁਣੌਤੀ ਦਿੰਦਿਆਂ ਆਪਣੀ ਵਾਅਦਿਆਂ ਦੀ ਲੜੀ ਨੂੰ ਅੱਗੇ ਵਧਾਇਆ।ਭਰਵੀਂ ਰੈਲੀ ...

ਕਿਸਾਨਾਂ ਨੂੰ ਕੁਚਲੇ ਜਾਣ ਦੇ ਵਿਰੁੱਧ ਡਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ ਸਰਦਾਰ ਪਟੇਲ ਦਾ ਸੰਘਰਸ਼ : ਪ੍ਰਿਯੰਕਾ ਗਾਂਧੀ

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਲੋਹ ਪੁਰਸ਼ ...

ਕਾਂਗਰਸ ਦੀ ਸਰਕਾਰ ਬਣਨ ‘ਤੇ ਬਿਜਲੀ ਬਿੱਲਾਂ ਦੀ ਲੁੱਟ ਨੂੰ ਕੀਤਾ ਜਾਵੇਗਾ ਖ਼ਤਮ : ਪ੍ਰਿਯੰਕਾ ਗਾਂਧੀ

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਯੂਪੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰਿਅੰਕਾ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਾਸਤ ਉੱਤਰ ਪ੍ਰਦੇਸ਼ ਵਿੱਚ ਲੋਕ ਬਿਜਲੀ ਦੇ ਬਿੱਲਾਂ ਰਾਹੀਂ ‘ਲੁਟ’ ...

ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਲਿਤਪੁਰ ਵਿਖੇ ਪਹੁੰਚੇ ਪ੍ਰਿਯੰਕਾ ਗਾਂਧੀ ਵਾਡਰਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਖਾਦਾਂ ਦੀ ਕਾਲਾਬਾਜ਼ਾਰੀ ਸਿਖਰਾਂ 'ਤੇ ਹੈ ਅਤੇ ਇਸ ਕਾਰਨ ਪੈਦਾ ਹੋਇਆ ਸੰਕਟ ...

ਮੋਦੀ ਸਰਕਾਰ ਨੇ ਜਨਤਾ ਨੂੰ ਦੁੱਖ ਦੇਣ ‘ਚ ਬਣਾਏ ਹਨ ਵੱਡੇ-ਵੱਡੇ ਰਿਕਾਰਡ, ਪ੍ਰਿਯੰਕਾ ਗਾਂਧੀ ਨੇ ਭਾਜਪਾ ਦਾ ਕੀਤਾ ਸ਼ਬਦ ਹਮਲਾ

ਉੱਤਰ ਪ੍ਰਦੇਸ਼ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਰੁੱਝੀ ਪ੍ਰਿਯੰਕਾ ਗਾਂਧੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਣ ਦਾ ਕੋਈ ਮੌਕਾ ਨਹੀਂ ਛੱਡ ਰਹੇ।ਹੁਣ ਹਾਲ ਹੀ 'ਚ ਪ੍ਰਿਯੰਕਾ ਨੇ ਮੋਦੀ ਸਰਕਾਰ ...

ਪ੍ਰਿਯੰਕਾ ਗਾਂਧੀ ਨੇ ਕਿਸਾਨਾਂ ‘ਤੇ ਵਿਦਿਆਰਥਣਾਂ ਲਈ ਕੀਤੇ ਵੱਡੇ ਐਲਾਨ…

ਵਿਧਾਨ ਸਭਾ ਚੋਣਾਂ 'ਚ ਜੁਟੀ ਕਾਂਗਰਸ ਪਾਰਟੀ ਅੱਜ ਤੋਂ ਪੂਰੇ ਸੂਬੇ 'ਚ 'ਪ੍ਰਤਿਗਿਆ ਯਾਤਰਾ' ਕੱਢਣ ਜਾ ਰਹੀ ਹੈ। ਇਸ ਦੀ ਸ਼ੁਰੂਆਤ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਬਾਰਾਬੰਕੀ ਤੋਂ ਹੋਵੇਗੀ। ...

ਪ੍ਰਿਯੰਕਾ ਗਾਂਧੀ ਨਾਲ ਸੈਲਫ਼ੀ ਲੈਣ ਵਾਲੀਆਂ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕਰੇਗੀ ਯੋਗੀ ਸਰਕਾਰ

ਕਾਂਗਰਸੀ ਨੇਤਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਸੈਲਫੀ ਲੈਣ ਵਾਲੀਆਂ ਪੁਲਿਸ ਕਰਮੀ ਔਰਤਾਂ ਤੋਂ ਇੰਨੇ ਨਾਰਾਜ਼ ਹਨ ਕਿ ਉਹ ...

ਆਗਰਾ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ

ਆਗਰਾ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲਖਨਊ-ਆਗਰਾ ਐਕਸਪ੍ਰੈੱਸਵੇਅ ’ਤੇ ਪੁਲੀਸ ਨੇ ਰੋਕ ਲਿਆ ਹੈ। ਪੁਲੀਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਅਪੀਲ ...

Page 4 of 9 1 3 4 5 9