ਨਵਜੋਤ ਸਿੱਧੂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ ਕਿਹਾ, ਜੇ ਕੱਲ੍ਹ ਤੱਕ ਕਿਸਾਨਾਂ ਦੇ ਕਾਤਲ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ…
ਉੱਤਰ-ਪ੍ਰਦੇਸ਼ 'ਚ ਹਿੰਸਾ ਪ੍ਰਭਾਵਿਤ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਕਾਂਗਰਸ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਸੀਤਾਪੁਰ ਪੁਲਿਸ ਨੇ ਸ਼ਾਂਤੀ ਭੰਗ ਦੇ ਦੋਸ਼ 'ਚ ...