ਪ੍ਰਿਯੰਕਾ ਗਾਂਧੀ ਨੇ ਪੂਰੇ ਯੂਪੀ ‘ਚ ਯਾਤਰਾ ਕੱਢਣ ਦਾ ਕੀਤਾ ਫੈਸਲਾ , 12000 ਕਿਲੋਮੀਟਰ ਦੀ ਯਾਤਰਾ ਦਾ ਕੀਤਾ ਜਾਵੇਗਾ ਫੈਸਲਾ
ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ...