ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਹੋਰ ਦਿੱਤਾ 10 ਹਜ਼ਾਰ ਲੀਟਰ ਡੀਜ਼ਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ...