Tag: pro punjab tv

ਪੁਨਿਤ ਦੇ ਦਿੱਲੀ ਦੌਰੇ ਕਾਰਨ ਮਹਿੰਗੇ ਹੋਏ ਹੋਟਲ , ਇੱਕ ਕਮਰੇ ਦਾ ਕਿਰਾਇਆ 85,000 ਰੁਪਏ ਤੋਂ ਪਾਰ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਆਉਣ ਵਾਲੇ ਹਨ। ਇਹ ਉਨ੍ਹਾਂ ਦਾ ਭਾਰਤ ਦਾ ਮੁੱਖ ਅਧਿਕਾਰਤ ਦੌਰਾ ਹੈ, ਅਤੇ ਇੱਕ ਵੱਡਾ ਰੂਸੀ ਵਫ਼ਦ ਵੀ ਰਾਜਧਾਨੀ ਦਾ ਦੌਰਾ ...

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਪੰਜਾਬ ਸਰਕਾਰ ਨੇ ਅੱਜ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਖੇਤਾਂ ਵਿੱਚ ਪਰਾਲੀ ਸਾੜਨ ਨੂੰ 94% ਘਟਾਉਣ ਵਿੱਚ ਇਤਿਹਾਸਕ ਸਫਲਤਾ ਪ੍ਰਾਪਤ ਕੀਤੀ ਹੈ। ਇਹ ਸਫਲਤਾ ਭਾਰਤ ਲਈ ਇੱਕ ਉਦਾਹਰਣ ...

ਪੰਜਾਬ ਪੁਲਿਸ ਕਾਂਸਟੇਬਲ ਗੁਰਸਿਮਰਨ ਬੈਂਸ ਬਣੇ ਹਵਾਈ ਫੌਜ ਅਧਿਕਾਰੀ

ਪੰਜਾਬ ਪੁਲਿਸ ਲਈ ਇਹ ਮਾਣ ਵਾਲਾ ਪਲ ਹੈ। ਸੂਬਾ ਪੁਲਿਸ ਵਿਭਾਗ ਦੇ ਇੱਕ ਕਾਂਸਟੇਬਲ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਉਹ ਮੁਕਾਮ ਹਾਸਲ ਕੀਤਾ ਹੈ ਜੋ ਹਰ ...

ਹੜ੍ਹਾਂ ਤੋਂ ਬਾਅਦ ਪਸ਼ੂ ਪਾਲਕਾਂ ਲਈ ਰਾਹਤ ਯੋਜਨਾ: ਮਾਨ ਸਰਕਾਰ ਨੇ ਡੇਅਰੀ ਕਿਸਾਨਾਂ ਦੀ 59 ਲੱਖ ਰੁਪਏ ਦੀ ਕੀਤੀ ਸਹਾਇਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਨੇ ਡੇਅਰੀ ਸੈਕਟਰ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਹਾਲ ਹੀ ਵਿੱਚ ਐਲਾਨੀ ਗਈ ਇਸ ਯੋਜਨਾ ...

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਖੁਸ਼ੀ ਦੀ ਖਬਰ ਸਾਂਝੀ ਕੀਤੀ। ਦਿਲਪ੍ਰੀਤ ਢਿੱਲੋਂ ਸੋਸ਼ਲ ਮੀਡੀਆਂ ‘ਤੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਪਤਨੀ ...

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ...

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ...

Page 1 of 2001 1 2 2,001