Tag: Pro Punjab TV LIVE

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪਈਆਂ ਸਨ। ਜਿਨ੍ਹਾਂ ਦੀ ਗਿਣਤੀ ਅੱਜ ਯਾਨੀ 17 ਦਸੰਬਰ ਦਿਨ ਬੁੱਧਵਾਰ ਨੂੰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ...

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੂੰ ਕਿਊਐਸ ਆਈ-ਗੇਜ (QS I-GAUGE) ਇੰਸਟੀਚਿਊਟ ਆਫ ਹੈਪੀਨੈਸ (IOH) ਅਵਾਰਡ 2025–26 ਨਾਲ ਸਨਮਾਨਿਤ ਕੀਤਾ ਗਿਆ

ਇੱਕ ਗੌਰਵ ਅਤੇ ਆਤਮ-ਮੰਥਨ ਦੇ ਪਲ ਵਿੱਚ, ਸੀਜੀਸੀ ਯੂਨੀਵਰਸਿਟੀ ਨੂੰ ਅਕਾਦਮਿਕ ਸਾਲ 2025–26 ਲਈ ਵੱਕਾਰੀ QS I-Gauge ਇੰਸਟੀਚਿਊਟ ਆਫ਼ ਹੈਪੀਨੈੱਸ (IOH) ਅਵਾਰਡ ਪ੍ਰਦਾਨ ਕੀਤਾ ਗਿਆ ਹੈ। ਇਹ ਇੱਕ ਵਿਲੱਖਣ ਮਾਨਤਾ ...

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਖੇਤਰਾਂ ਵਿੱਚ 275 ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਹਨ, ਜਦੋਂ ਕਿ 58 ਹੋਰ ‘ਤੇ ਕੰਮ ਚੱਲ ਰਿਹਾ ਹੈ। ...

ਕੈਨੇਡਾ ਵਿੱਚ ਭਾਰਤੀ ਮੂਲ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

ਕੈਨੇਡਾ ਤੋਂ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੀ ਪੁਲਿਸ ਨੇ ਭਾਰਤੀ ਮੂਲ ਦੇ ਤਿੰਨ ਟਰੱਕ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ...

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ...

ਹਾਈਕੋਰਟ ਨੇ MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਕੀਤੀ ਖਾਰਿਜ

ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਰੱਦ ਕਰ ...

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਤਾਇਨਾਤ ਅੱਠ ਸੀਨੀਅਰ ਪੁਲਿਸ ਅਧਿਕਾਰੀ CBI ਦੀ ਰਾਡਾਰ ‘ਤੇ

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹਨ। ਸੀਬੀਆਈ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ, ਆਪਣਾ ਦਾਇਰਾ ਵਧਾਇਆ ਹੈ। ...

Page 1 of 4 1 2 4