ਮੱਧ ਪ੍ਰਦੇਸ਼ ਤੋਂ OBC ਮਹਾਂ ਸਭਾ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਸੌਂਪਿਆ 1 ਲੱਖ 7 ਹਜ਼ਾਰ ਰੁਪਏ ਦਾ ਚੈੱਕ
ਅੰਮ੍ਰਿਤਸਰ : ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਅੱਜ ਮੱਧ ਪ੍ਰਦੇਸ਼ ਦੇ ਅਸ਼ੋਕ ਨਗਰ ਤੋਂ ਓਬੀਸੀ ਮਹਾਂ ਸਭਾ ਦੇ ...