Tag: pro punjab tv news

ਯੂਕੇ ਨੂੰ ਅਮਰੀਕੀ ਸੁਰੱਖਿਆ ‘ਤੇ ਨਹੀਂ ਭਰੋਸਾ, ਚਾਰਲਸ ਨੇ ਕਈ ਸਮਾਗਮ ਕੀਤੇ ਰੱਦ

ਅਮਰੀਕਾ ਨੇ ਸੁਰੱਖਿਆ ਚਿੰਤਾਵਾਂ ਦੇ ਕਾਰਨ ਬ੍ਰਿਟੇਨ ਦੇ ਰਾਜਾ ਚਾਰਲਸ III ਦੇ ਕੁਝ ਸਮਾਗਮਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਟਰੰਪ ਪ੍ਰਸ਼ਾਸਨ ਨੇ ਇਹ ਫੈਸਲਾ ਵ੍ਹਾਈਟ ਹਾਊਸ ਕੌਰਸਪੌਂਡੈਂਟਸ ਡਿਨਰ ...

‘ਪੰਜਾਬ ‘ਚ 1 ਮਈ ਤੋਂ ਬਿਜਲੀ ਦੀ ਕੋਈ ਕਮੀ ਨਹੀਂ ਹੋਵੇਗੀ’ : ਬਿਜਲੀ ਕੱਟਾਂ ਨੂੰ ਲੈ ਕੇ ਸੰਜੀਵ ਅਰੋੜਾ ਦਾ ਵੱਡਾ ਬਿਆਨ

ਪੰਜਾਬ ਦੇ ਲੋਕਾਂ ਨੂੰ ਤਿੰਨ ਹੋਰ ਦਿਨ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1 ਮਈ ...

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ : ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ...

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ...

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 2025 ’ਚ 1300 ਤੋਂ ਵੱਧ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਤੋਂ 10 ਹਜ਼ਾਰ ਤੋਂ ਵੱਧ ਨੌਕਰੀਆਂ ਦੀਆਂ ਪੇਸ਼ਕਸ਼ਾਂ ਕੀਤੀਆਂ ਹਾਸਲ

ਹੁਸ਼ਿਆਰਪੁਰ : ਚੰਡੀਗੜ੍ਹ ਯੂਨੀਵਰਸਿਟੀ ਮਿਆਰੀ ਉੱਚੇਰੀ ਸਿੱਖਿਆ, ਵਿਸ਼ਵ ਪੱਧਰੀ ਬੁਨਿਆਦੀ ਢਾਂਚੇ, ਸ਼ਾਨਦਾਰ ਪਲੇਸਮੈਂਟ ਰਿਕਾਰਡ ਅਤੇ ਆਪਣੀ ਵਿਸ਼ਵ ਪੱਧਰੀ ਰੈਂਕਿੰਗ ਲਈ ਜਾਣੀ ਜਾਂਦੀ ਹੈ। ਸੀਯੂ ਨੇ ਬੀਤੇ ਦਿਨੀਂ ਜਾਰੀ ਹੋਈ ਕਿਊਐੱਸ ...

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਫਰੀਦਕੋਟ : ਚੰਡੀਗੜ੍ਹ ਯੂਨੀਵਰਸਿਟੀ ਮਿਆਰੀ ਉੱਚੇਰੀ ਸਿੱਖਿਆ, ਵਿਸ਼ਵ ਪੱਧਰੀ ਬੁਨਿਆਦੀ ਢਾਂਚੇ, ਸ਼ਾਨਦਾਰ ਪਲੇਸਮੈਂਟ ਰਿਕਾਰਡ ਅਤੇ ਆਪਣੀ ਵਿਸ਼ਵ ਪੱਧਰੀ ਰੈਂਕਿੰਗ ਲਈ ਜਾਣੀ ਜਾਂਦੀ ਹੈ। ਸੀਯੂ ਨੇ ਬੀਤੇ ਦਿਨੀ ਜਾਰੀ ਹੋਈ ਕਿਊਐੱਸ ...

ਹੌਲਦਾਰ ਇੰਸਟ੍ਰਕਟਰ ਦੀਆਂ ਨਿਕਲੀਆਂ ਅਸਾਮੀਆਂ, ਜਾਣੋ ਕਦੋਂ ਖੁੱਲ੍ਹਣਗੀਆਂ ਅਰਜ਼ੀਆਂ, ਦੇਖੋ ਨੋਟੀਫਿਕੇਸ਼ਨ

ਉੱਤਰ ਪ੍ਰਦੇਸ਼ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮਿਸ਼ਨ (UPSSSC) ਨੇ ਆਪਣੀ ਅਧਿਕਾਰਤ ਵੈੱਬਸਾਈਟ, upsssc.gov.in 'ਤੇ ਕਈ ਹਵਲਦਾਰ ਇੰਸਟ੍ਰਕਟਰ ਅਹੁਦਿਆਂ 'ਤੇ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜੇਕਰ ਤੁਸੀਂ ਉੱਤਰ ਪ੍ਰਦੇਸ਼ ਤੋਂ ...

ਸੰਤ ਸੀਚੇਵਾਲ ਨੇ ਸਿੱਖ ਭਾਈਚਾਰੇ ਨੂੰ ਬੇਅਦਬੀ ਵਿਰੁੱਧ ਕਾਨੂੰਨ ਬਣਨ ‘ਤੇ ਦਿੱਤੀ ਵਧਾਈ

ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026" ਪਾਸ ਹੋਣ ਅਤੇ ਰਾਜਪਾਲ ਸ੍ਰੀ ...

Page 5 of 105 1 … 4 5 6 … 105

Recent News