ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼
ਚੰਡੀਗੜ੍ਹ : ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੁਲਿਸ ਮੁਲਾਜਮਾਂ ਵੱਲੋਂ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਦਿਨ-ਬ-ਦਿਨ ਵੱਧ ਰਹੀਆਂ ਘਟਨਾਵਾਂ ਵੇਖਦੇ ਹੋਏ ਪੰਜਾਬ ਪੁਲਿਸ ਨੇ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਹਨ। ...












