Tag: pro punjab tv punjabi news

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਰਾਜਸਥਾਨ ਦੇ ਜਾਲੋਰ ਜ਼ਿਲ੍ਹੇ ਵਿੱਚ ਚੌਧਰੀ ਸਮਾਜ ਸੁੰਧਾਮਾਤਾ ਪੱਟੀ ਦੀ ਪੰਚਾਇਤ ਨੇ ਔਰਤਾਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਸਬੰਧੀ ਇੱਕ ਅਜੀਬ ਫੈਸਲਾ ਦਿੱਤਾ ਹੈ। ਪੰਚਾਇਤ ਦੇ ਫੈਸਲੇ ਅਨੁਸਾਰ, 15 ਪਿੰਡਾਂ ...

ਹਿਮਾਚਲ ਦੇ IG ਦੀ ਉਮਰ ਕੈਦ ਦੀ ਸਜ਼ਾ ਮੁਅੱਤਲ : ਹਾਈ ਕੋਰਟ ਨੇ ਦਿੱਤੀ ਜ਼ਮਾਨਤ, ਜਾਣੋ ਕੀ ਹੈ ਪੂਰਾ ਮਾਮਲਾ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਕੋਟਖਾਈ ਤੋਂ 2017 ਦੇ ਹਾਈ-ਪ੍ਰੋਫਾਈਲ ਗੁਡੀਆ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਯਾਨੀ ਮੰਗਲਵਾਰ ...

ਟ੍ਰੇਨ ‘ਚ ਹੁਣ ਸਫ਼ਰ ਕਰਨਾ ਹੋਇਆ ਮਹਿੰਗਾ, ਰੇਲਵੇ ਨੇ ਬਦਲੇ ਨਿਯਮ

ਰੇਲ ਯਾਤਰੀਆਂ ਲਈ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਰੇਲਵੇ ਨੇ ਨਿਯਮਾਂ ਵਿੱਚ ਬਦਲਾਅ ਕੀਤੇ ਹਨ, ਜਿਸ ਨਾਲ ਯਾਤਰੀਆਂ ਦੀ ਜੇਬ 'ਤੇ ਕਾਫ਼ੀ ਅਸਰ ਪਵੇਗਾ। ...

ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਠੰਢ ਅਤੇ ਘੱਟ ਹਵਾ ਗੁਣਵੱਤਾ ਸੂਚਕਾਂਕ (AQI) ਦੇ ਦੋਹਰੇ ਝਟਕੇ ਦਾ ਸਾਹਮਣਾ ਕਰ ਰਿਹਾ ਹੈ। ਅੰਮ੍ਰਿਤਸਰ ਵਿੱਚ AQI 224, ਬਠਿੰਡਾ ਵਿੱਚ 241 ਅਤੇ ਜਲੰਧਰ ਵਿੱਚ 201 ਦਰਜ ਕੀਤਾ ਗਿਆ। ...

ਜਲੰਧਰ ਤੋਂ ਬਾਅਦ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ...

ਪੰਜਾਬ ਦੇ ਸਾਬਕਾ ਆਈਜੀ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ, 12 ਪੰਨਿਆਂ ਦਾ ਮਿਲਿਆ ਸੁਸਾਈਡ ਨੋਟ

ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ...

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ। ਇੰਸਪੈਕਟਰ ਗੁਰਮੀਤ ਸਿੰਘ ਹੋਣ ਦਾ ਦਾਅਵਾ ਕਰਨ ਵਾਲੇ ਨੇ ਅਮਰ ਨੂਰੀ ਨੂੰ ਧਮਕੀ ਦਿੱਤੀ। ਦੋਸ਼ੀ ਨੇ ਮੰਗ ਕੀਤੀ ...

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ : CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ...

Page 34 of 95 1 33 34 35 95

Recent News