ਪਿੰਡ ਸਰਾਭਾ ਲਈ CM ਮਾਨ ਦਾ ਵੱਡਾ ਐਲਾਨ, ਵਿਕਾਸ ਕਾਰਜਾਂ ਲਈ ਦਿੱਤੇ ਜਾਣਗੇ 45 ਕਰੋੜ 84 ਲੱਖ ਰੁਪਏ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਸੀਐੱਮ ਉਨ੍ਹਾਂ ਦੇ ਜੱਦੀ ...












