Tag: pro punjab tv

ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ‘ਚ ਇੱਕ ਹੋਰ ਮੁਲਜ਼ਮ ਕਾਬੂ, ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ

Guava Tree Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ...

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ‘ਚ ਅਖ਼ਤਿਆਰ ਦੇਣਾ: ਸੀਐਮ ਮਾਨ

Sarkar Tuhade Ddwar program at Mansa: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ...

ਕਿਸਾਨ ਜ਼ਰਾ ਧਿਆਨ ਦੇਣ, ਜੇਕਰ ਝੋਨੇ ਦੇ ਸੀਜ਼ਨ ਦੌਰਾਨ ਆਈ ਕੋਈ ਮੁਸ਼ਕਲ ਤਾਂ ਖੜਕਾਓ ਟੋਲ ਫਰੀ ਨੰਬਰਾਂ ‘ਤੇ ਫੋਨ

PSPCL issues Helpline Numbers: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ 10 ਜੂਨ ਤੋਂ ਪੰਜਾਬ ਦੇ ਲਗਪਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ...

ਸੰਕੇਤਕ ਤਸਵੀਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ: ਵਿਜੀਲੈਂਸ ਵੱਲੋਂ EO ਗਿਰੀਸ਼ ਵਰਮਾ ਦਾ ਸਾਥੀ ਗ੍ਰਿਫ਼ਤਾਰ

Vigilance arrests EO of Zirakpur: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜ ਸਾਧਕ ਅਫ਼ਸਰ (ਈਓ) ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦੇ ...

ਫਰੀਦਕੋਟ ਦੀ ਧੀ ਬਣੀ ਕੈਨੇਡਾ ਪੁਲਿਸ ‘ਚ ਅਫਸਰ, 2013 ‘ਚ ਟੋਰਾਂਟੋ ਪੁਲਿਸ ‘ਚ ਬਣੀ ਸੀ ਕਾਂਸਟੇਬਲ

Harpreet Kaur became an officer in Canada Police: ਫਰੀਦਕੋਟ ਜ਼ਿਲ੍ਹੇ ਦੀ ਧੀ ਨੇ ਕੈਨੇਡੀਅਨ ਪੁਲਿਸ ਵਿੱਚ ਅਫਸਰ ਬਣ ਕੇ ਸੂਬੇ ਦਾ ਮਾਣ ਵਧਾਇਆ ਹੈ। ਹਰਪ੍ਰੀਤ ਕੌਰ 2013 ਵਿੱਚ ਕੈਨੇਡਾ ਵਿੱਚ ...

ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ ਸਰਕਾਰ: ਕੁਲਦੀਪ ਸਿੰਘ ਧਾਲੀਵਾਲ

Students Deporting from Canada: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ...

ਲਗਜ਼ਰੀ ਕਾਰ ਤੋਂ ਉਤਰਦੇ ਸਮੇਂ Sunny Deol ਹੋਏ ‘ਓਡ ਮੂਮੈਂਟ’ ਦਾ ਸ਼ਿਕਾਰ, ਲੋਕਾਂ ਨੇ ਕੀਤਾ ਇਸ ਤਰ੍ਹਾਂ ਟ੍ਰੋਲ

Sunny Deol Viral Video: ਅਕਸਰ ਹੀ ਅਭਿਨੇਤਰੀਆਂ ਬਾਰੇ ਅਜਿਹੀਆਂ ਖ਼ਬਰਾਂ ਪੜ੍ਹਨ ਨੂੰ ਮਿਲਦੀਆਂ ਹਨ ਕਿ ਉਹ ਕਿਸੇ ਫੰਕਸ਼ਨ 'ਚ ਓਡ ਮੂਮੈਂਟ ਦਾ ਸ਼ਿਕਾਰ ਹੋ ਗਈ। ਜਾਂ ਅਜਿਹਾ ਪਹਿਰਾਵਾ ਪਹਿਨਿਆ ਕਿ ...

ਕਿਸਾਨਾਂ ਨੂੰ ਮੱਕੀ ਦੇ ਬੀਜ ‘ਤੇ 100 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ, ਫ਼ਸਲੀ ਵਿਭਿੰਨਤਾ ਤਹਿਤ ਪਟਿਆਲਾ ਨੂੰ ਮਿਲਿਆ ਇਹ ਟੀਚਾ

Subsidy on Maize Seed: ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਮੱਕੀ ਦਾ ਬੀਜ 100 ਰੁਪਏ ਪ੍ਰਤੀ ਕਿਲੋ ਜਾਂ ਖਰੀਦ ਮੁੱਲ ਦਾ 50 ਫੀਸਦੀ ਜੋ ਵੀ ...

Page 1027 of 2181 1 … 1,026 1,027 1,028 … 2,181

Recent News