Tag: pro punjab tv

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਫ਼ਰੀਦਕੋਟ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਕਾਲਜ ਨੂੰ ਵਰਤੋਂ ਲਈ ਦੇਣ ਦੀ ਸਹਿਮਤੀ

B.Sc Agriculture Course: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ...

Wrestlers Protest: ਕਿਸਾਨਾ ਨੇ ਪਹਿਲਵਾਨਾਂ ਨੂੰ ਗੰਗਾ ਨਦੀ ‘ਚ ਤਗਮੇ ਸੁੱਟਣ ਤੋਂ ਰੋਕਿਆ, ਦਿੱਤਾ ਪੰਜ ਦਿਨ ਦਾ ਸਮਾਂ

Wrestlers immerse Medals: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਮੰਗਲਵਾਰ ਨੂੰ ਗੰਗਾ ਨਦੀ ਵਿੱਚ ਆਪਣੇ ਤਗਮੇ ਵਹਾਉਣ ਲਈ ਹਰਿਦੁਆਰ ...

ਪੰਜਾਬ ਸੀਐਮ ਦੀ ਟਰਾਂਸਪੋਰਟ ਵਿਭਾਗ ਨੂੰ ਹਦਾਇਤ, 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰਸੀ ਦਾ ਕੋਈ ਕੇਸ ਬਕਾਇਆ ਨਾ ਰਹੇ ਬਾਕੀ

Punjab Transport Department: ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀਐਲ) ...

ਅਮਨ ਅਰੋੜਾ ਨੇ ਬੋਰਡ ਪ੍ਰੀਖਿਆਵਾਂ ‘ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ, ਦਿੱਤੇ 5100-5100 ਰੁਪਏ ਦੇ ਨਗਦ ਪੁਰਸਕਾਰ

Government Schools of Sunam: ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ...

ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ਪੈਨਸ਼ਨਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ: ਹਰਭਜਨ ਸਿੰਘ ਈਟੀਓ

PSPCL and PSTCL pensioners: ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ...

ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ

PM-Kusum Scheme: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ...

Tips For Hair Care: ਸੁੱਕੇ, ਖੜ੍ਹੇ ਅਤੇ ਛੋਟੇ ਵਾਲਾਂ ਤੋਂ ਪਰੇਸ਼ਾਨ ਹੋ ਤਾਂ ਅਪਨਾਓ ਇਹ ਨੁਸਖ਼ੇ

Hair Care Tips: ਅਕਸਰ ਕੰਘੀ ਕਰਨ ਤੋਂ ਬਾਅਦ ਵੀ ਵਾਲ ਸੁੱਕੇ ਅਤੇ ਖੜ੍ਹੇ ਰਹਿੰਦੇ ਹਨ। ਇਹ ਛੋਟੇ-ਛੋਟੇ ਵਾਲ ਬਹੁਤ ਹੀ ਖ਼ਰਾਬ ਲਗਦੇ ਹਨ। ਇਨ੍ਹਾਂ ਨੂੰ ‘ਫਲਾਈ-ਅਵੇ’ ਕਹਿੰਦੇ ਹਨ। ਇਨ੍ਹਾਂ ਨੂੰ ...

SGPC ਦੀ ਮੰਗ’ਤੇ NCERT ਦਾ ਵੱਡਾ ਫੈਸਲਾ, 12ਵੀਂ ਦੀ ਕਿਤਾਬ ‘ਚੋਂ ਹਟਾਇਆ ਗਿਆ ਖਾਲਿਸਤਾਨ ਦਾ ਜ਼ਿਕਰ

SGPC wrote a letter to NCERT: NCERT ਦੀਆਂ ਕਿਤਾਬਾਂ ਚੋਂ ਖਾਲਿਸਤਾਨ ਦਾ ਜ਼ਿਕਰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਦਰਅਸਲ, ਪਿਛਲੇ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨੈਸ਼ਨਲ ਕੌਂਸਲ ...

Page 1067 of 2181 1 … 1,066 1,067 1,068 … 2,181

Recent News