Tag: pro punjab tv

Ammy Virk ਤੇ Vicky Kaushal ਦੀ ਆਉਣ ਵਾਲੀ ਫਿਲਮ ਦਾ ਟਾਈਟਲ ਆਇਆ ਸਾਹਮਣੇ, ਜਾਣੋ ਕਦੋਂ ਹੋਵੇਗੀ ਰਿਲੀਜ਼

Title of Vicky Kaushal, Tripti Dimri, and Ammy Virk’s Upcoming Movie: ਪੰਜਾਬੀ ਸਿੰਗਰ-ਐਕਟਰ Ammy Virk ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਹਿੰਦੀ ਫਿਲਮਾਂ 'ਚ ਵੀ ਆਪਣੀ ਜ਼ਬਰਦਸਤ ਐਂਟਰੀ ਨਾਲ ਸਭ ਨੂੰ ਖੁਸ਼ ਕਰ ...

ਸਾਬਕਾ ਕਾਂਗਰਸੀ ਨੇ ਹੀ ਜਲੰਧਰ ‘ਚ ਢਾਹਿਆ ਕਾਂਗਰਸ ਦਾ ਕਿਲ੍ਹਾ, ਕਾਂਗਰਸ ਉਮੀਦਵਾਰ ਨੂੰ 58,691 ਵੋਟਾਂ ਦੇ ਫਰਕ ਨਾਲ ਹਰਾਇਆ

Punjab Jalandhar Bypoll Election Results: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ...

Karnataka Results 2023: ਕਾਂਗਰਸ ਦੀ ਜਿੱਤ ਤੋਂ ਬਾਅਦ ਰਾਹੁਲ ਗਾਂਧੀ ਦਾ ਪਹਿਲਾ ਬਿਆਨ, ਕਿਹਾ- ਨਫ਼ਰਤ ਦਾ ਬਾਜ਼ਾਰ ਬੰਦ, ਮੁਹਬੱਤ ਦੀਆਂ ਦੁਕਾਨਾਂ ਖੁੱਲ੍ਹੀਆਂ

Rahul Gandhi On Karnataka Victory: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਚੋਣਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਣ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ...

ਸੰਕੇਤਕ ਤਸਵੀਰ

UPSC Recruitment: ਮੈਡੀਕਲ ਅਫਸਰ ਸਮੇਤ ਹੋਰ ਅਸਾਮੀਆਂ ‘ਤੇ ਹੋਵੇਗੀ ਭਰਤੀ, ਜਲਦੀ ਕਰੋ ਅਪਲਾਈ

UPSC Recruitment 2023: ਸਰਕਾਰੀ ਨੌਕਰੀਆਂ ਦੀ ਮੰਗ ਕਰਨ ਵਾਲੇ ਉਮੀਦਵਾਰਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਮੈਡੀਕਲ ਅਫਸਰ ਸਮੇਤ ਹੋਰ ਅਸਾਮੀਆਂ 'ਤੇ ਭਰਤੀਆਂ ...

ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਨਿਭਾ ਰਹੀ ਹੈ ਅਹਿਮ ਭੂਮਿਕਾ: ਬ੍ਰਮ ਸ਼ੰਕਰ ਜਿੰਪਾ

Promote Sports Culture in Punjab: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਹਿਮ ...

ਜਲੰਧਰ ਜ਼ਿਮਣੀ ਚੋਣਾਂ ‘ਚ ਅਕਾਲੀ ਦਲ ਤੇ ਕਾਂਗਰਸ ਨੇ ਸਵੀਕਾਰੀ ਹਾਰ, ‘ਆਪ’ ਉਮੀਦਵਾਰ ਨੂੰ ਜਿੱਤ ਦੀ ਦਿੱਤੀ ਵਧਾਈ

ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ.. ਐਲਾਨ ਬਾਕੀ : ਕਾਂਗਰਸ ਤੋਂ 58 ਹਜ਼ਾਰ ਵੋਟਾਂ ਨਾਲ ਅੱਗੇ

Jalandhar By Election Result: ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ। ਫਿਲਹਾਲ ਵੋਟਾਂ ਦੀ ਗਿਣਤੀ ਆਖਰੀ ਪੜਾਅ 'ਤੇ ਹੈ। 'ਆਪ' ਦੇ ਸੁਸ਼ੀਲ ਰਿੰਕੂ ਕਾਂਗਰਸ ...

Mann and Kejriwal on By-Election Result: ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਜੱਫ਼ੀ ਪਾ ਦਿੱਤੀ ਜਲੰਧਰ ਜਿੱਤ ਦੀ ਵਧਾਈ, ਵੇਖੋ ਪਹਿਲਾ ਬਿਆਨ

Bhagwant Mann Met Arvind Kejriwal after Jalandhar By-Poll Election Victory: ਜਲੰਧਰ ਉਪ ਚੋਣ ਜਿੱਤਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ...

Page 1127 of 2171 1 … 1,126 1,127 1,128 … 2,171

Recent News