Tag: pro punjab tv

ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ ਮਿਲਿਆ 281 ਕਰੋੜ ਰੁਪਏ ਦਾ ਬਜਟ: ਅਨਮੋਲ ਗਗਨ ਮਾਨ

Punjab Budget for Tourism: ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ...

ਪੰਜਾਬ ਬਜਟ ਸਿਹਤ ਲਈ ਹੋਏ ਵੱਡੇ ਐਲਾਨ, ਸ਼ੁਰੂ ਹੋਵੇਗੀ ਮੈਡੀਕਲ ਅਫ਼ਸਰਾਂ ਦੀ ਭਰਤੀ, ਖੋਲ੍ਹੇ ਜਾਣਗੇ ਦੋ ਨਵੇਂ ਮੈਡੀਕਲ ਕਾਲਜ

Punjab Budget 2023-24: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ...

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਕਾਬੂ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ...

Punjab Budget 2023: ਪੰਜਾਬ ਸਰਕਾਰ ਦੇ ਦੂਸਰੇ ਬਜਟ ‘ਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਨੂੰ ਤਰਜੀਹ

Punjab Budget Update: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ...

ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਸ਼ਰਮਨਾਕ ਕਰਤੂਤ ਆਈ ਸਾਹਮਣੇ, ਹੋਲੀ ਵਾਲੇ ਦਿਨ ਸ਼ਰਬੀਆਂ ਦੀ ਮਹਿਫਲ਼ ਨੂੰ ਕਿਹਾ ਸੰਗਤ: ਦੇਖੋ ਵੀਡੀਓ

ਗੁਰੂਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਲਵੀਆ ਦੇ ਹੋਲਾ ਮੁਹੱਲਾ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ ਕਥਿਤ ‘ਸ਼ਰਾਬ ਮਹਿਫਲ’ ਦੇ ਪ੍ਰਬੰਧਕ ਗੁਰਦੇਵ ਸਿੰਘ ਅਤੇ ਇਸ ਮਹਿਫਲ ਦੇ ਬੁਲਾਰੇ ਦਿਲਦਾਰ ਸਿੰਘ ...

ATM ਤੋਂ ਪੈਸੇ ਕਢਵਾਉਣ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਖਾਲੀ ਹੋ ਜਾਵੇਗਾ ਤੁਹਾਡਾ ਬੈਂਕ ਅਕਾਊਂਟ

ਅੱਜ ਦੇ ਦੌਰ 'ਚ ਜ਼ਿਆਦਾਤਰ ਲੋਕ ਆਪਣੇ ਬੈਂਕ ਖਾਤੇ 'ਚੋਂ ਪੈਸੇ ਕਢਵਾਉਣ ਲਈ ATM ਦੀ ਵਰਤੋਂ ਕਰਦੇ ਹਨ। ਏ.ਟੀ.ਐਮ ਦੇ ਜ਼ਰੀਏ ਲੋਕਾਂ ਨੂੰ ਕੁਝ ਹੀ ਸਕਿੰਟਾਂ 'ਚ ਆਸਾਨੀ ਨਾਲ ਉਨ੍ਹਾਂ ...

ਰੰਗ ਲਗਾਉਣ ਦੇ ਬਹਾਨੇ ਸਿਰਫਿਰਿਆਂ ਨੇ ਲੜਕੀ ਨਾਲ ਕੀਤੀ ਬਦਸਲੂਕੀ, ਵੀਡੀਓ ਵਾਇਰਲ

Viral video: ਦੇਸ਼ ਦੀ ਰਾਜਧਾਨੀ ਦਿੱਲੀ 'ਚ ਦੁਨੀਆ 'ਚ ਦੇਸ਼ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕੁਝ ਬਦਮਾਸ਼ਾਂ ਨੇ ਹੋਲੀ ਵਾਲੇ ਦਿਨ ਜਾਪਾਨ ਤੋਂ ਭਾਰਤ ਘੁੰਮਣ ਆਈ ਇਕ ...

ਡਿਮੇਂਸ਼ੀਆ ਦੀ ਲਪੇਟ ‘ਚ ਆ ਸਕਦੇ ਹਨ ਭਾਰਤ ਦੇ ਇਕ ਕਰੋੜ ਤੋਂ ਵੱਧ ਬਜ਼ੁਰਗ, ਖੋਜ ‘ਚ ਖੁਲਾਸਾ

ਭਾਰਤ ਵਿੱਚ, 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਇੱਕ ਕਰੋੜ ਤੋਂ ਵੱਧ ਲੋਕ ਡਿਮੇਨਸ਼ੀਆ ਤੋਂ ਪ੍ਰਭਾਵਿਤ ਹੋ ਸਕਦੇ ਹਨ। ਇਹ ਗੱਲ ਇੱਕ ਖੋਜ ਵਿੱਚ ਸਾਹਮਣੇ ਆਈ ਹੈ। ਇਹ ...

Page 1182 of 1981 1 1,181 1,182 1,183 1,981