ਚੋਰਾਂ ਨੇ ਬਣਾਇਆ ਸਰਹੱਦੀ ਪਿੰਡ ਸ਼ਾਹਪੁਰ ਜਾਜਨ ਨੂੰ ਨਿਸ਼ਾਨਾ, ਪਿੰਡ ਵਾਲਿਆਂ ਨੇ ਫੜ ਕੇ ਕੀਤੇ ਪੁਲਿਸ ਹਵਾਲੇ
ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਅੰਦਰ ਚੋਰਾਂ ਵੱਲੋਂ ਵੱਖ- ਵੱਖ ਪਿੰਡਾਂ ਵਿੱਚ ਦਿਨ ਪ੍ਰਤੀ ਦਿਨ ਚੋਰੀ ਦੀਆਂ ਘਟਨਾਵਾਂ ਦੇ ਮਾਮਲੇ ਸਾਮਣੇ ਆ ਰਹੇ ਹਨ।ਜਿੱਥੇ ਕਿ ਪੰਜਾਬ ਪੁਲਿਸ ਇਨ੍ਹਾਂ ਚੋਰਾਂ ...