Tag: pro punjab tv

OTT Movies-Web Series This Weekend April 21: ‘ਭੇੜੀਆ’ ਤੋਂ ਲੈ ਕੇ ‘ਐਂਟ ਮੈਨ’ ਤੱਕ, ਇਸ ਵੀਕੇਂਡ ਓਟੀਟੀ ‘ਤੇ ਰਿਲੀਜ਼ ਹੋਣਗੀਆਂ ਇਹ ਫ਼ਿਲਮਾਂ ਤੇ ਵੈਬ ਸੀਰੀਜ਼

OTT Movies-Web Series This Weekend April 21:ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਇਸ ਸ਼ੁੱਕਰਵਾਰ ਈਦ ਦੇ ਮੌਕੇ 'ਤੇ ਆਪਣੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਵੱਡੇ ਪਰਦੇ 'ਤੇ ਵਾਪਸੀ ਕਰ ...

ਲੋਕਾਂ ਦੇ ਹਿੱਤ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ-ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ...

ਜੇਕਰ ਤੁਸੀਂ ਆਪਣਾ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਕਰੋ, ਜੇਕਰ ਲੜਾਈ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਵੋਟ ਦਿਓ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ('ਆਪ) ਨੇ ਜ਼ਿਮਨੀ ਚੋਣ ਦੇ ਆਪਣੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੀਰਵਾਰ ਨੂੰ ਜਲੰਧਰ ਵਿੱਚ ਵਿਸ਼ਾਲ ਰੈਲੀ ਕੀਤੀ। ਇਸ ਮੌਕੇ 'ਆਪ' ਦੇ ਕੌਮੀ ਕਨਵੀਨਰ ਅਤੇ ...

‘ਸੇਵਾ ਦੇ ਪੁੰਜ ਗੁਰਮੁਖੀ ਦੇ ਦਾਨੀ’ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼

Sri Guru Angad Dev ji: ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜਨਮ ਮਾਰਚ ਮਹੀਨੇ ਦੇ ਛੇਕੜਲੇ ਦਿਨ ਸੰਨ 154 (ਮੁਤਾਬਕ 5 ਵਿਸਾਖ 1561 ਬਿਕਰਮੀ) ਨੂੰ ਮਤੇ ਦੀ ਸਰਾਂ ਜ਼ਿਲਾ ਮੁਕਤਸਰ ...

Parineeti Chopra ਤੇ Raghav Chadha ਨੇ ਕਰਵਾਈ ਮੰਗਣੀ, ਇਸ ਮਹੀਨੇ ਹੋਵੇਗਾ ਵਿਆਹ !

Parineeti Chopra-Raghav Chadha: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਪਰਿਣੀਤੀ ਚੋਪੜਾ ਕਿਸੇ ਵੱਖਰੀ ਪਛਾਣ 'ਤੇ ਨਿਰਭਰ ਨਹੀਂ ਹੈ। ਪਿਛਲੇ ਸਮੇਂ ਤੋਂ ਪਰਿਣੀਤੀ ਚੋਪੜਾ ਦੀ ਨਿੱਜੀ ਜ਼ਿੰਦਗੀ ਕਾਫੀ ਚਰਚਾ 'ਚ ਰਹੀ ਹੈ। ਪਰਿਣੀਤੀ ...

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਕੀਤੀ ਗੋਲੀਬਾਰੀ, ਸੁੱਟਿਆ ਗ੍ਰਨੇਡ, 5 ਜਵਾਨ ਸ਼ਹੀਦ

Indian Army Truck Catches Fire: ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਫੌਜ ਦੇ ਇੱਕ ਵਾਹਨ ਨੂੰ ਅੱਗ ਲੱਗ ਗਈ। ਇਸ ਹਮਲੇ 'ਚ 5 ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇੱਕ ਜਵਾਨ ਗੰਭੀਰ ...

ਪੰਜਾਬ ਦੀਆਂ ਜੇਲ੍ਹਾਂ ਨੂੰ ਗੈਂਗਸਟਰਾਂ ਦੇ ‘ਸੇਫ-ਹਾਊਸ’ ਬਣਾਉਣ ਵਾਲਿਆਂ ਦਾ ਹੋਇਆ ਪਰਦਾਫਾਸ਼- ਮਲਵਿੰਦਰ ਕੰਗ

Punjab News: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ...

ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

Punjab government offices in Punjab and Chandigarh: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫ਼ੈਸਲਾ ਅੱਤ ਦੀ ਗਰਮੀ ...

Page 1220 of 2180 1 … 1,219 1,220 1,221 … 2,180