ਕੂੜੇ ਦੇ ਯੋਗ ਪ੍ਰਬੰਧਨ ਹਿੱਤ ਮਸ਼ੀਨਰੀ ਖਰੀਦਣ ਲਈ 31.70 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ
Aman Arora: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ...