ਲਾਲਜੀਤ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ
ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ...












