Tag: pro punjab tv

ਅੰਮ੍ਰਿਤਸਰ-ਬਠਿੰਡਾ ਹਾਈਵੇ ਬੰਦ: ਬਹਿਬਲ ਕਲਾਂ ਇਨਸਾਫ਼ ਮੋਰਚਾ ਨੇ NH ‘ਤੇ ਲਗਾਇਆ ਟੈਂਟ

ਪੰਜਾਬ ਵਿੱਚ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਇਨਸਾਫ਼ ਲਈ ਇਨਸਾਫ਼ ਮੋਰਚਾ ਅਤੇ ਪੀੜਤ ਪਰਿਵਾਰਾਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ। ਫਰੀਦਕੋਟ ਵਿੱਚ ਧਰਨਾਕਾਰੀਆਂ ...

ਸੋਸ਼ਲ ਮੀਡੀਆ ‘ਤੇ ਸਰਗਰਮ ਗੈਂਗਸਟਰ ਅਰਸ਼ ਡੱਲਾ, ਵੀਡੀਓ ਸ਼ੇਅਰ ਕਰਕੇ ਕਿਹਾ ‘ਇਹ ਦੁਨੀਆ ਸ਼ੋਹਰਤ ਦੀ ਨਹੀਂ, ਹੱਕਾਂ ਲਈ ਲੜਨਾ ਪੈਂਦਾ’

ਪੰਜਾਬ ਦੇ ਲੁਧਿਆਣਾ ਦੇ ਜਗਰਾਓਂ ਅਤੇ ਮੋਗਾ ਖੇਤਰਾਂ ਵਿੱਚ ਫਿਰੌਤੀ ਦਾ ਕਾਲਾ ਕਾਰੋਬਾਰ ਚਲਾਉਣ ਵਾਲਾ ਅੱਤਵਾਦੀ ਅਰਸ਼ ਡੱਲਾ ਫੇਸਬੁੱਕ 'ਤੇ ਲਗਾਤਾਰ ਸਰਗਰਮ ਹੈ। ਅੱਤਵਾਦੀ ਅਰਸ਼ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ...

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕੀਤੀ, ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ

Bhagwant Mann:  ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ...

bhagwant_mann

ਪੰਜਾਬ ‘ਚ ਇਲੈਕਟ੍ਰਿਕ ਵਾਹਨ ਪਾਲਿਸੀ ਦੇ ਪ੍ਰਸਤਾਵ ਨੂੰ ਮਨਜ਼ੂਰੀ, ਲੋਕਾਂ ਨੂੰ ਵਾਹਨ ਖਰੀਦਣ ‘ਤੇ ਮਿਲੇਗੀ ਸਬਸਿਡੀ

ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਕਾਰ ਨੇ ਇਲੈਕਟ੍ਰਿਕ ਵਾਹਨ ਨੀਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 25 ਫੀਸਦੀ ਜ਼ਿਆਦਾ ਇਲੈਕਟ੍ਰਿਕ ਵਾਹਨਾਂ ...

ਕਿਸਾਨ ਜਥੇਬੰਦੀਆਂ ਵੱਲੋਂ ਲੌਂਗੋਵਾਲ ‘ਚ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ, ਪ੍ਰਦਰਸ਼ਨ ਵਾਲੀ ਥਾਂ ਪਹੁੰਚੇ ਅਮਨ ਅਰੋੜਾ ਨੇ ਕੀਤਾ ਐਲਾਨ

ਲੌਂਗੋਵਾਲ: ਲੌਂਗੋਵਾਲ ਦੇ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਡਾਕਟਰਾਂ ਸਮੇਤ ਬਾਕੀ ਸਟਾਫ ਦੀ ਘਾਟ ਪੂਰੀ ਕਰਨ, ਹੱਡਾ ਰੋੜੀ ਬਣਾਉਣ ਅਤੇ ਇਲਾਕੇ ਵਿਚ ਫੈਲੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ...

ਪੰਜਾਬ ਇੰਜੀਨੀਅਰਿੰਗ ਕਾਲਜ ‘ਚ ਓਪਨ ਜਿਮ ਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਉਦਘਾਟਨ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਪੰਜਾਬ ਇੰਜਨੀਅਰਿੰਗ ਕਾਲਜ ਵਿਖੇ ਓਪਨ ਜਿੰਮ ਦਾ ਉਦਘਾਟਨ ਕੀਤਾ, ਜਿਸ ਦੌਰਾਨ ਸਾਊਥ ਏਸ਼ੀਅਨ ਬਾਸਕਟਬਾਲ ਫੈਡਰੇਸ਼ਨ ਦੀ ...

Poco X5 Series: ਭਾਰਤ ‘ਚ ਇਸ ਦਿਨ ਲਾਂਚ ਹੋਣਗੇ Poco ਦੇ ਦੋ ਸ਼ਾਨਦਾਰ 5G ਸਮਾਰਟਫੋਨ, ਪਹਿਲਾਂ ਹੀ ਜਾਣੋ ਸਪੈਸੀਫਿਕੇਸ਼ਨਸ ਤੇ ਕੀਮਤ

Poco X5 Series Launch Date India: Poco ਆਪਣੀ Poco X5 ਸੀਰੀਜ਼ ਲਾਂਚ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ 'ਚ ਭਾਰਤ ਵਿੱਚ Poco X5 ਅਤੇ Poco X5 Pro ਸ਼ਾਮਲ ਹੋਣਗੇ। ...

Page 1297 of 1964 1 1,296 1,297 1,298 1,964