ਅੰਡਾਨੀ ਨੂੰ 1.44 ਲੱਖ ਕਰੋੜ ਦਾ ਹੋਇਆ ਨੁਕਸਾਨ, ਨਿਵੇਸ਼ਕਾਂ ਦੇ 2.75 ਲੱਖ ਕਰੋੜ ਡੁੱਬੇ, ਧੋਖਾਧੜੀ ਦਾ ਦੋਸ਼
ਕੰਪਨੀਆਂ 'ਤੇ ਕਰਜ਼ੇ ਦੀ ਰਿਪੋਰਟ ਤੋਂ ਬਾਅਦ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਦਾ ਦੌਰ ਜਾਰੀ ਹੈ। ਅਡਾਨੀ ਪੋਰਟਸ ਦੇ ਸ਼ੇਅਰ ਸ਼ੁੱਕਰਵਾਰ ਨੂੰ 24% ਅਤੇ ਅਡਾਨੀ ਟ੍ਰਾਂਸਮਿਸ਼ਨ ਦੇ ...