Tag: pro punjab tv

ਡਿਊਟੀ ‘ਚ ਲਾ-ਪ੍ਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਿਧਾਇਕਾ ਬੀਬੀ ਮਾਣੂੰਕੇ

ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਮਾਣੂੰਕੇ ਐਕਸ਼ਨ ਵਿੱਚ ਆ ਗਏ ਹਨ ਅਤੇ ਅੱਜ ਵਿਧਾਇਕਾ ਵੱਲੋਂ ਨਗਰ ਕੌਂਸਲ ਜਗਰਾਉਂ ਅਧਿਕਾਰੀਆਂ ਨੂੰ ਆਪਣੇ ਦਫਤਰ ਵਿਖੇ ਬੁਲਾਕੇ ...

ਪਾਕਿਸਤਾਨ ‘ਚ ਛਾਇਆ ਹਨ੍ਹੇਰਾ, ਕਈ ਵੱਡੇ ਸ਼ਹਿਰਾਂ ‘ਚ ਬੱਤੀ ਹੋਈ ਗੁੱਲ

ਆਰਥਿਕ ਸੰਕਟ ਵਿੱਚ ਡੁੱਬਿਆ ਪਾਕਿਸਤਾਨ ਹੁਣ ਸੱਚਮੁੱਚ ਹਨੇਰੇ ਵਿੱਚ ਡੁੱਬ ਗਿਆ ਹੈ। ਪਹਿਲਾਂ ਦੇਸ਼ ਵਿੱਚ ਆਟਾ ਖਤਮ ਹੋ ਗਿਆ, ਫਿਰ ਗੈਸ ਅਤੇ ਪੈਟਰੋਲ ਦਾ ਸੰਕਟ ਆਇਆ ਅਤੇ ਹੁਣ ਬਿਜਲੀ ਦੀ ...

ਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ: ਅਮਨ ਅਰੋੜਾ

ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ...

ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ...

BKU ਡਕੌਂਦਾ ਬਰਨਾਲਾ ਦਾ ਵੱਡਾ ਕਾਫ਼ਲਾ 26 ਜਨਵਰੀ ਜੀਂਦ ਰੈਲੀ ਵਿੱਚ ਸ਼ਾਮਿਲ ਹੋਵੇਗਾ: ਉੱਪਲੀ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 26 ਜਨਵਰੀ ਜੀਂਦ ਰੈਲੀ ਦੀ ਤਿਆਰੀ ਲਈ ਵੱਡੀ ਮੀਟਿੰਗ ਇਤਿਹਾਸਕ ਪਿੰਡ ਹੰਢਿਆਇਆ ਵਿਖੇ ਹਰਪਾਲ ਸਿੰਘ ਪਾਲੀ ਹੰਢਿਆਇਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ ਹੈ। ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਗਰੇਵਾਲ

Amritsar: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ...

ਮੈਂ ਪੰਜਾਬ ਦੀ ਫ਼ਿਲਮ ਇੰਡਸਟਰੀ ‘ਤੇ ਬਾਲੀਵੁੱਡ ਨੂੰ ਜੋੜਨ ਆਇਆ ਹਾਂ : ਸੀਐੱਮ ਮਾਨ

 Bhagwant Mann in Mumbai:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪਹੁੰਚੇ। ਮਾਨ ਦੋ ਦਿਨਾਂ ਲਈ ਮੁੰਬਈ ਆਏ ਹਨ। ਇੱਥੇ ਉਹ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਮੁੰਬਈ ਪਹੁੰਚਣ 'ਤੇ ...

Page 1338 of 1961 1 1,337 1,338 1,339 1,961