Tag: pro punjab tv

ਬਠਿੰਡਾ ‘ਚ ‘ਆਪ’ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਈ ਵੋਟ

ਬਠਿੰਡਾ 'ਚ ਵੋਟਾਂ ਪਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸਦੇ ਮੱਦੇਨਜ਼ਰ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਵਲੋਂ ਆਪਣੀ ਵੋਟ ਦੇ ਹੱਕ ...

ਹਰਭਜਨ ਸਿੰਘ ਨੇ ਜਲੰਧਰ ‘ਚ ਪਾਈ ਵੋਟ, ਜਾਣੋ VIP ਕਲਚਰ ‘ਤੇ ਕੀ ਬੋਲੇ…

ਭਾਰਤ ਦੇ ਸਾਬਕਾ ਆਫ ਸਪਿਨਰ ਹਰਭਜਨ ਸਿੰਘ ਨੇ ਸ਼ਨੀਵਾਰ ਨੂੰ ਆਪਣੇ ਜੱਦੀ ਸ਼ਹਿਰ ਜਲੰਧਰ 'ਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ 'ਚ ਆਪਣੀ ਵੋਟ ਪਾਈ।'ਆਪ' ਦੇ ਰਾਜ ਸਭਾ ...

ਕੰਗਨਾ ਰਣੌਤ ਨੇ ਪਾਈ ਵੋਟ, PM ਮੋਦੀ ਦੇ ਧਿਆਨ ਲਗਾਉਣ ‘ਤੇ ਜਾਣੋ ਕੀ ਬੋਲੀ…

ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਵਿੱਚ ਹਾਟ ਸੀਟ ਮੰਡੀ (ਲੋਕ ਸਭਾ ਚੋਣਾਂ 2024) ਲਈ ਵੋਟਾਂ ਪਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਗਰਮੀ ਤੋਂ ਬਚਣ ਲਈ ਲੋਕ ਸਵੇਰ ਤੋਂ ...

ਪੰਜਾਬ ਦੇ ਲੋਕ ਸਭਾ ਹਲਕਿਆਂ ‘ਚ ਹੁਣ ਤੱਕ ਹੋਈ ਇੰਨੇ ਫੀਸਦੀ ਵੋਟਿੰਗ, ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਅੱਜ ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪੋ ਆਪਣੀ ਵੋਟ ਪਾ ਰਹੇ ਹਨ।ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ...

Punjab Weather: ਵੋਟਾਂ ਵਾਲੇ ਦਿਨ ਪੰਜਾਬ ‘ਚ ਕੀ ਰਹੇਗਾ ਮੌਸਮ ਦਾ ਹਾਲ? ਇਹਨਾਂ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਹੀਟਵੇਵ ਦਾ ਅਲਰਟ

Punjab Weather: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ...

ਪੰਜਾਬ ‘ਚ ਵੋਟਾਂ ਵਾਲੇ ਦਿਨ ਬਦਲਿਆ ਮੌਸਮ, ਤੇਜ਼ ਹਨ੍ਹੇਰੀ ਝੱਖੜ ਕਾਰਨ ਉੱਡਿਆ ਪੋਲਿੰਗ ਬੂਥ

ਪੰਜਾਬ ਦੇ ਫਰੀਦਕੋਟ ਲੋਕ ਸਭਾ ਸੀਟ 'ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ।ਸਵੇਰ ਦੇ ਸਮੇਂ ਤੋਂ ਹੀ ਲੋਕਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਵਿਚਾਲੇ ਸਪੀਕਰ ਕੁਲਤਾਰ ਸਿੰਘ ...

UP ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੋਰਖਪੁਰ ‘ਚ ਪਾਈ ਆਪਣੀ ਵੋਟ

Lok sabha Election 2024 : ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਦੀਆਂ ਵੋਟਾਂ ਹੋ ਰਹੀਆਂ ਹਨ।ਇਸ ਪੜਾਅ 'ਚ ਉਤਰ ਪ੍ਰਦੇਸ਼ ਦੀਆਂ ਵੀ 13 ਸੀਟਾਂ 'ਤੇ ਵੋਟਾਂ ਪਾਈਆਂ ਜਾ ਰਹੀਆਂ ਹਨ।ਸ਼ਨੀਵਾਰ ...

Page 139 of 1931 1 138 139 140 1,931