ਮਾਨ ਸਰਕਾਰ ਨੇ ਪੰਜ ਸਾਲਾਂ ‘ਚ ਮੁਨਾਫ਼ੇ ਵਾਲੇ ਕਿੱਤੇ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ 5000 ਏਕੜ ਕਰਨ ਦਾ ਟੀਚਾ ਮਿੱਥਿਆ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5, ...