ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅਜ ਸਰੋਵਰ ਨੂੰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹਾ ਵਿਕਸਿਤ : ਅਨਮੋਲ ਗਗਨ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ...