ਨਕਲੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਏਗੀ ਆਬਕਾਰੀ ਵਿਭਾਗ ਦੀ ‘ਸਿਟੀਜ਼ਨ ਐਪ’ ਲਾਂਚ
Citizen App Launch: ਪੰਜਾਬ 'ਚ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ...