ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ...