ਜੰਗਲਾਤ ਵਰਕਰਾਂ ਵੱਲੋਂ 1 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ‘ਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ
ਸੰਗਰੂਰ: ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋ 1 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਸਬੰਧੀ ਜਥੇਬੰਦੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਅਤੇ ਕੈਬਨਿਟ ਮੰਤਰੀ ਸ਼੍ਰੀ ਹਰਪਾਲ ...












