ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ...