418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ...











