ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਮਹਿਲਾ ਏਜੰਟ ਗ੍ਰਿਫ਼ਤਾਰ
Chandigarh: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ...