Punjab Haryana Weather: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨਾਲ ਪੰਜਾਬ-ਹਰਿਆਣਾ ‘ਚ ਵਧੇਗੀ ਠੰਢ, ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ
Punjab Haryana Weather Update Today: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਚੰਡੀਗੜ੍ਹ ਸਮੇਤ ਪੂਰੇ ਟ੍ਰਾਈਸਿਟੀ 'ਚ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਰਾਤ ਦਾ ਘੱਟੋ-ਘੱਟ ਤਾਪਮਾਨ 6.9 ਡਿਗਰੀ ...












